Close

Recent Posts

ਭਾਜਪਾ-ਅਕਾਲੀ ਦਲ (ਬਾਦਲ) ਗੱਠਜੋੜ ਪੰਜਾਬੀਆਂ ਨੂੰ ਮੁੜ ਮੂਰਖ ਬਣਾਉਣ ਲਈ ‘ਠੱਗ ਜੋੜ’ ਹੈ, ਇਹ ਪੰਜਾਬ ਨੂੰ ਨਹੀਂ ਸਗੋਂ ਸਿਆਸੀ ਪਰਿਵਾਰਾਂ ਅਤੇ ਆਪਣੀਆਂ ਕੁਰਸੀਆਂ ਬਚਾਉਣ ਦਾ ਗੱਠਜੋੜ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ-ਅਕਾਲੀ ਦਲ (ਬਾਦਲ) ਗੱਠਜੋੜ ਪੰਜਾਬੀਆਂ ਨੂੰ ਮੁੜ ਮੂਰਖ ਬਣਾਉਣ ਲਈ ‘ਠੱਗ ਜੋੜ’ ਹੈ, ਇਹ ਪੰਜਾਬ ਨੂੰ ਨਹੀਂ ਸਗੋਂ ਸਿਆਸੀ ਪਰਿਵਾਰਾਂ ਅਤੇ ਆਪਣੀਆਂ ਕੁਰਸੀਆਂ ਬਚਾਉਣ ਦਾ ਗੱਠਜੋੜ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਰਦਾਸਪੁਰ ਪੰਜਾਬ ਮੁੱਖ ਖ਼ਬਰ

???ਵੱਡ ਖਬਰ- ਪੰਜਾਬ ਸਰਕਾਰ ਵੱਲੋਂ 13 ਜੁਲਾਈ ਤੱਕ ਸਕੂਲਾਂ ਚ ਛੁੱਟੀਆਂ ਦਾ ਕੀਤਾ ਐਲਾਨ

???ਵੱਡ ਖਬਰ- ਪੰਜਾਬ ਸਰਕਾਰ ਵੱਲੋਂ 13 ਜੁਲਾਈ ਤੱਕ ਸਕੂਲਾਂ ਚ ਛੁੱਟੀਆਂ ਦਾ ਕੀਤਾ ਐਲਾਨ
  • PublishedJuly 10, 2023

ਚੰਡੀਗੜ੍ਹ, 10 ਜੁਲਾਈ 2023 (ਦੀ ਪੰਜਾਬ ਵਾਇਰ)। ਭਾਰੀ ਮੀਂਹ ਨੇ ਪੰਜਾਬ ‘ਚ ਹੜ੍ਹ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 13 ਜੁਲਾਈ ਤਕ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜੁਲਾਈ ਤਕ ਛੁੱਟੀ ਦਾ ਐਲਾਨ ਕੀਤਾ ਹੈ।

Written By
The Punjab Wire