ਗੁਰਦਾਸਪੁਰ, 12 ਜੁਲਾਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਭਲਕੇ ਸਵੇਰੇ 10:15 ਵਜੇ ਗੁਰਦਾਸਪੁਰ ਪਹੁੰਚ ਰਹੇ ਹਨ। ਜਿੱਥੇ ਉਹ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਹੜ੍ਹਾਂ ਦੀਆਂ ਤਿਆਰੀਆਂ ਅਤੇ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਹਾਲਾਕਿ ਹਾਲੇ ਤੱਕ ਜ਼ਿਲ੍ਹਾ ਗੁਰਦਾਸਪੁਰ ਅੰਦਰ ਹੜ੍ਹਾ ਦੀ ਮਾਰ ਹੇਠ ਨਹੀਂ ਹੈ ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹਾ ਸਬੰਧੀ ਪੂਰੀ ਤਿਆਰੀ ਅਗਾਮੀ ਤਿਆਰੀ ਕੀਤੀ ਕੀਤੀ ਗਈ ਹੈ।
Recent Posts
- ਮੁੱਖ ਮੰਤਰੀ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ
- ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਕੀਤਾ ਗ੍ਰਿਫ਼ਤਾਰ
- ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਰਣੀਆ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
- 70 ਸਾਲਾਂ ਬਾਅਦ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਆਈ ਸਿੱਖਿਆ ਕ੍ਰਾਂਤੀ-ਹਰਭਜਨ ਸਿੰਘ ਈ.ਟੀ.ਓ
- ਕੌਂਸਲ ਨੇ ਸ਼ਹਿਰ ਤੋਂ ਕੂੜਾ ਚੁੱਕਣ ਲਈ ਖਰੀਦਿਆ ਲੋਡਰ ਟਰੈਕਟਰ