ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਭਲਕੇ ਕਰਨਗੇ ਜ਼ਿਲ੍ਹਾ ਗੁਰਦਾਸਪੁਰ ਦਾ ਦੌਰਾ, ਹੜ੍ਹਾਂ ਦੀਆਂ ਤਿਆਰੀਆਂ ਸਬੰਧੀ ਵਿਕਾਸ ਕਰਾਜਾਂ ਦਾ ਲੈਣਗੇ ਜਾਇਜਾ

ਗੁਰਦਾਸਪੁਰ, 12 ਜੁਲਾਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਭਲਕੇ ਸਵੇਰੇ 10:15 ਵਜੇ ਗੁਰਦਾਸਪੁਰ ਪਹੁੰਚ ਰਹੇ ਹਨ। ਜਿੱਥੇ ਉਹ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਹੜ੍ਹਾਂ ਦੀਆਂ ਤਿਆਰੀਆਂ ਅਤੇ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਹਾਲਾਕਿ ਹਾਲੇ ਤੱਕ ਜ਼ਿਲ੍ਹਾ ਗੁਰਦਾਸਪੁਰ ਅੰਦਰ ਹੜ੍ਹਾ ਦੀ ਮਾਰ ਹੇਠ ਨਹੀਂ ਹੈ ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹਾ ਸਬੰਧੀ ਪੂਰੀ ਤਿਆਰੀ ਅਗਾਮੀ ਤਿਆਰੀ ਕੀਤੀ ਕੀਤੀ ਗਈ ਹੈ।

Exit mobile version