SGPC ਨੇ ਗੁਰਬਾਣੀ ਪ੍ਰਸਾਰਨ ਲਈ ਆਪਣੇ ਚੈਨਲ ਦੇ ਨਾਮ ਦਾ ਕੀਤਾ ਐਲਾਨ

ਅੰਮ੍ਰਿਤਸਰ 14 ਜੁਲਾਈ 2023 (ਦੀ ਪੰਜਾਬ ਵਾਇਰ)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯੂਟੀਊਬ ਉੱਤੇ ਗੁਰਬਾਣੀ ਲਈ ਆਪਣੇ ਚੈਨਲ ਦਾ ਐਲਾਨ ਕਰ ਦਿੱਤਾ ਹੈ। ਐਸਜੀਪੀਸੀ ਦੇ ਪ੍ਰਧਾਨ ਐਚਐਸ ਧਾਮੀ ਨੇ ਦੱਸਿਆ ਕਿ ਗੁਰਬਾਣੀ ਲਈ ਚੈਨਲ ਦਾ ਨਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਰੱਖਿਆ ਜਾਵੇਗਾ। ਇਹ ਚੈਨਲ 24 ਜੁਲਾਈ ਨੂੰ ਸ਼ੁਰੂ ਕਰ ਦਿੱਤਾ ਜਾਵੇਗਾ।

Exit mobile version