ਦੇਸ਼ ਪੰਜਾਬ ਮੁੱਖ ਖ਼ਬਰ

⚠️High Alert ‼ ਭਾਖੜਾ ‘ਚ ਫਿਰ ਵਧਿਆ ਪਾਣੀ ਦਾ ਪੱਧਰ ,ਪ੍ਰਸ਼ਾਸਨ ਵਲੋਂ ਸਤਲੁਜ ਨਾਲ ਲੱਗਦੇ ਪਿੰਡਾਂ ਨੂੰ ਖਾਲੀ ਕਰਨ ਕੀਤੀ ਅਪੀਲ

⚠️High Alert ‼ ਭਾਖੜਾ ‘ਚ ਫਿਰ ਵਧਿਆ ਪਾਣੀ ਦਾ ਪੱਧਰ ,ਪ੍ਰਸ਼ਾਸਨ ਵਲੋਂ ਸਤਲੁਜ ਨਾਲ ਲੱਗਦੇ ਪਿੰਡਾਂ ਨੂੰ ਖਾਲੀ ਕਰਨ ਕੀਤੀ ਅਪੀਲ
  • PublishedJuly 22, 2023

ਚੰਡੀਗੜ੍ਹ, 22 ਜੁਲਾਈ 2023 (ਦੀ ਪੰਜਾਬ ਵਾਇਰ)। ਜ਼ਿਲ੍ਹਾ ਪ੍ਰਸ਼ਾਸਨ ਸ਼੍ਰੀ ਆਨੰਦਪੁਰ ਸਾਹਿਬ/ ਨੰਗਲ ਵੱਲੋਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧਣ ਕਾਰਨ ਦਰਿਆ ਨਾਲ ਲੱਗਦੇ ਪਿੰਡ ਨੂੰ ਸਥਿਤੀ ਅਨੁਸਾਰ ਖਾਲੀ ਕਰਵਾਉਣ ਸਬੰਧੀ ਆਦੇਸ਼ ਜਾਰੀ ਕੀਤੇ ਗਏ ਹਨ।

Written By
The Punjab Wire