Close

Recent Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਮਿਤ ਸ਼ਾਹ ਨੂੰ ਜਵਾਬ: ਪੰਜਾਬ ‘ਤੇ ਦੋਸ਼ ਲਾਉਣ ਅਤੇ ਆਪਣੇ ‘ਚਮਚਿਆਂ’ ਦੇ ਲਿਖੇ ਟਵੀਟ ਕਾਪੀ-ਪੇਸਟ ਕਰਨ ਦੀ ਬਜਾਏ ਗੁਜਰਾਤ ਦੀ ਕਾਂਡਲਾ ਬੰਦਰਗਾਹ ‘ਤੇ ਫੜ੍ਹੀ ਗਈ 3,000 ਕਿੱਲੋ ਹੈਰੋਇਨ ਦਾ ਜਵਾਬ ਦਿਓ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਮਿਤ ਸ਼ਾਹ ਨੂੰ ਜਵਾਬ: ਪੰਜਾਬ ‘ਤੇ ਦੋਸ਼ ਲਾਉਣ ਅਤੇ ਆਪਣੇ ‘ਚਮਚਿਆਂ’ ਦੇ ਲਿਖੇ ਟਵੀਟ ਕਾਪੀ-ਪੇਸਟ ਕਰਨ ਦੀ ਬਜਾਏ ਗੁਜਰਾਤ ਦੀ ਕਾਂਡਲਾ ਬੰਦਰਗਾਹ ‘ਤੇ ਫੜ੍ਹੀ ਗਈ 3,000 ਕਿੱਲੋ ਹੈਰੋਇਨ ਦਾ ਜਵਾਬ ਦਿਓ

ਗੁਰਦਾਸਪੁਰ ਪੰਜਾਬ ਮੁੱਖ ਖ਼ਬਰ

BIG BREAKING- ਗੁਰਦਾਸਪੁਰ ਪੁਲਿਸ ਦੇ ਹੱਥ ਲੱਗੀ ਵੱਡੀ ਸਫ਼ਲਤਾ, 18 ਕਿੱਲੋਂ ਦੇ ਕਰੀਬ ਹੇਰੋਇਨ ਬਰਾਮਦ

BIG BREAKING- ਗੁਰਦਾਸਪੁਰ ਪੁਲਿਸ ਦੇ ਹੱਥ ਲੱਗੀ ਵੱਡੀ ਸਫ਼ਲਤਾ, 18 ਕਿੱਲੋਂ ਦੇ ਕਰੀਬ ਹੇਰੋਇਨ ਬਰਾਮਦ
  • PublishedJuly 27, 2023

ਗੁਰਦਾਸਪੁਰ, 27 ਜੁਲਾਈ 2023 (ਦੀ ਪੰਜਾਬ ਵਾਇਰ)। ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਥਾਨਾ ਦੀਨਾਨਗਰ ਦੀ ਪੁਲਿਸ ਨੂੰ ਵੱਡੀ ਸਫ਼ਲਤਾ ਹੱਥ ਲੱਗੀ ਹੈ। ਪੁਖਤਾ ਸੂਤਰਾਂ ਅਨੂਸਾਰ ਦੀਨਾਨਗਰ ਦੀ ਪੁਲਿਸ ਵੱਲੋਂ ਦੇਰ ਰਾਤ ਇੱਕ ਵੱਡੇ ਨੈਟਵਰਕ ਬ੍ਰੇਕ ਕਰਦੇ ਹੋਏ 18 ਕਿਲੋ ਦੇ ਕਰੀਬ ਹੇਰੋਇਨ ਬਰਾਮਦ ਕਰ ਤਿੰਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਹਾਲਾਕਿ ਇਸ ਸਬੰਧੀ ਹਾਲੇ ਤੱਕ ਪੁਲਿਸ ਦਾ ਕੋਈ ਵੀ ਆਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ। ਪਰ ਸੂਤਰਾਂ ਅਨੁਸਾਰ ਜਲਦੀ ਐਸਐਸਪੀ ਗੁਰਦਾਸਪੁਰ ਹਰੀਸ਼ ਦਿਆਮਾ ਵੱਲੋਂ ਇਸ ਸਬੰਧੀ ਪ੍ਰੈਸ ਵਾਰਤਾ ਕੀਤੀ ਜਾਵੇਗੀ।

Written By
The Punjab Wire