ਗੁਰਦਾਸਪੁਰ, 28 ਅਗਸਤ 2023 (ਦੀ ਪੰਜਾਬ ਵਾਇਰ)। 11 ਕੇਵੀ ਮੰਡੀ ਫੀਡਰ ਦੀ ਜਰੂਰੀ ਮੁਰੰਮਤ ਲਈ 29 ਅਗਸਤ 2023 ਨੂੰ ਸਵੇਰੇ 10 ਵਜ਼ੇ ਤੋਂ ਦੁਪਿਹਰ 1 ਵਜ਼ੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਜਿਸ ਕਾਰਨ ਜੇਲ ਰੋਡ, ਪੁੱਡਾ ਕਲੋਨੀ, ਹੇਅਰ ਵਿਹਾਰ ਕਲੋਨੀ, ਇੰਪਰੂਵਮੈਂਟ ਟਰਸਟ ਸਕੀਮ ਨੰਬਰ 5, ਡਾਲਾ ਇਨਕਲੇਵ, ਆਰੀਆਂ ਨਗਰ, ਬਹਿਰਾਮਪੁਰ ਰੋਡ, ਸੰਤ ਨਗਰ ਆਦਿ ਦੀ ਬਿਜਲੀ ਪ੍ਰਭਾਵਿਤ ਰਹੇਗੀ। ਇਹ ਜਾਣਕਾਰੀ ਉਪ ਮੰਡਲ ਅਫਸਰ ਇੰਜ ਹਿਰਦੇਪਾਲ ਸਿੰਘ ਵੱਲੋਂ ਦਿੱਤੀ ਗਈ ਹੈ।
Recent Posts
- “ਰਾਮ ਭਗਤਾਂ ਦੀ ਇੱਕ ਪੁਕਾਰ, ਚੰਦਾ ਚੋਰਾਂ ਨੂੰ ਸਜ਼ਾ ਇਸ ਵਾਰ”: ਅਮਨ ਅਰੋੜਾ ਨੇ ਸ਼੍ਰੀ ਰਾਮ ਮੰਦਰ ਚੰਦਾ-ਚੋਰੀ ਮਾਮਲੇ ‘ਚ ਪ੍ਰਧਾਨ ਮੰਤਰੀ ਮੋਦੀ ਤੋਂ ਸਖ਼ਤ ਸਜ਼ਾ ਦੀ ਕੀਤੀ ਮੰਗ
- ਆਮ ਆਦਮੀ ਪਾਰਟੀ ਨੇ ਹਰਦੇਵ ਸਿੰਘ ਨੂੰ ਟਰੇਡ ਵਿੰਗ ਦਾ ਸਟੇਟ ਜੁਆਇੰਟ ਸਕੱਤਰ ਲਾਇਆ
- ਸਾਈਂ ਪਾਲਕੀ ਯਾਤਰਾ ਨੂੰ ਸਫਲ ਬਣਾਉਣ ਵਾਲੀਆਂ ਜਥੇਬੰਦੀਆਂ ਦਾ ਸ਼੍ਰੀ ਸਾਈ ਪਰਿਵਾਰ ਸੁਸਾਇਟੀ ਵੱਲੋਂ ਧੰਨਵਾਦ
- ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ
- ਰਾਜ ਪੱਧਰੀ ਟੂਰਨਾਮੈਂਟ ਵਿੱਚੋਂ ਟਰਾਫੀਆਂ ਲੈ ਕੇ ਆਏ ਖਿਡਾਰੀਆਂ ਦਾ ਹੋਇਆ ਭਰਵਾਂ ਸਵਾਗਤ