ਰਵਨੀਤ ਬਿੱਟੂ ਨੇ ਰਾਜਾ ਵੜਿੰਗ ਅਤੇ ਪ੍ਰਤਾਰ ਬਾਜਵਾ ਨੂੰ ਦਿੱਤੀ ਨਸੀਹਤ, ਕਾਂਗਰਸ ਦੀ AAP ਤੇ ਹੋਰਨਾਂ ਪਾਰਟੀਆਂ ਨਾਲ ਗੱਠਜੋੜ ਦੇ ਫ਼ੈਸਲੇ ‘ਤੇ ਬਿੱਟੂ ਨੇ ਲਾਈ ਮੋਹਰ

ਚੰਡੀਗੜ੍ਹ, 13 ਸਤੰਬਰ 2023 (ਦੀ ਪੰਜਾਬ ਵਾਇਰ)। ਕਾਂਗਰਸ ਦੇ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਕਾਂਗਰਸ ਹਾਈਕਮਾਡ ਅਤੇ ਆਮ ਆਦਮੀ ਪਾਰਟੀ ਸਮੇਤ ਹੋਰਨਾਂ ਪਾਰਟੀਆਂ ਨਾਲ ਗੱਠਜੋੜ ਤੇ ਮੋਹਰ ਲਾਉਂਦੇ ਹੋਏ ਵੱਖ ਵੱਖ ਪਾਰਟੀਆਂ ਦੇ ਆਗੂਆਂ ਨੂੰ ਨਸੀਅਤ ਦਿੱਤੀ ਹੈ।

ਬਿੱਟੂ ਨੇ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਨਸੀਅਤ ਵੀ ਦਿੱਤੀ ਅਤੇ ਕਿਹਾ ਕਿ, ਉਹ ਹਾਈਕਮਾਨ ਦੇ ਫ਼ੈਸਲੇ ਖਿਲਾਫ਼ ਬੋਲਣ ਤੋਂ ਗੁਰੇਜ਼ ਕਰਨ। ਉਨ੍ਹਾਂ ਨੇ ਆਗੂਆਂ ਨੂੰ ਇਹ ਵੀ ਕਿਹਾ ਕਿ, ਜੇਕਰ ਕੋਈ ਦਿੱਕਤ ਹੈ ਤਾਂ ਹਾਈਕਮਾਨ ਸਾਹਮਣੇ ਗੱਲ ਰੱਖੀ ਜਾਵੇ।

Exit mobile version