ਮੁੱਖ ਖ਼ਬਰ

ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਸਦਮਾ, ਪਿਤਾ ਦਾ ਹੋਇਆ ਦਿਹਾਂਤ

ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਸਦਮਾ, ਪਿਤਾ ਦਾ ਹੋਇਆ ਦਿਹਾਂਤ
  • PublishedSeptember 19, 2023

ਚੰਡੀਗੜ੍ਹ, 19 ਸਤੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੂੰ ਗਹਿਰਾ ਸਦਮਾ ਲੱਗਾ ਹੈ। ਉਹਨਾਂ ਦੇ ਪਿਤਾ ਪ੍ਰੋਫੈਸਰ ਬੀ.ਸੀ.ਵਰਮਾ ਜੀ ਅੱਜ ਸਵੇਰੇ ਦਿਹਾਂਤ ਹੋ ਗਿਆ।

ਅੱਜ ਬਾਅਦ ਦੁਪਹਿਰ 2.00 ਵਜੇ ਸੈਕਟਰ 25 ਦੇ ਸ਼ਮਸ਼ਾਨਘਾਟ ਵਿਖੇ ਉਹਨਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।

Written By
The Punjab Wire