ਗੁਰਦਾਸਪੁਰ, 21 ਸਤੰਬਰ 2023 (ਦੀ ਪੰਜਾਬ ਵਾਇਰ )। ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ, ਡਿਪਟੀ ਕਮਿਸ਼ਨਰ, ਗੁਰਦਾਸਪੁਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਮਿਤੀ 22 ਸਤੰਬਰ ਦਿਨ ਸ਼ੁਕਰਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਦਫ਼ਤਰਾਂ ਅਤੇ ਗੈਰ ਸਰਕਾਰੀ ਦਫ਼ਤਰਾਂ, ਵਿਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਇਹ ਹੁਕਮ ਜਾਰੀ ਕਰਦਿਆਂ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਸ ਦਿਨ ਬੈਂਕ ਪਹਿਲਾਂ ਵਾਂਗ ਖੁੱਲੇ ਰਹਿਣਗੇ ਅਤੇ ਬੋਰਡ/ਯੂਨੀਵਰਸਿਟੀ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰਾਂ ਹੀ ਹੋਣਗੀਆਂ।
Recent Posts
- ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ
- ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ
- ਸਤਿਗੁਰੂ ਸ੍ਰੀ ਬਾਬਾ ਲਾਲ ਦਿਆਲ ਜੀ ਦੀ ਜਯੰਤੀ ਮੌਕੇ ਪੰਜਾਬ ਸਰਕਾਰ ਵਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ