ਚੰਡੀਗੜ੍ਹ, 28 ਸਤੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਪੁਲਿਸ ਨੇ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖੈਰਾ ਨੂੰ ਗ੍ਰਿਰਫਤਾਰ ਕਰ ਲਿਆ ਹੈ। ਹੁਣ ਤਕ ਮਿਲੀ ਜਾਣਕਾਰੀ ਅਨੁਸਾਰ ਇਹ ਗ੍ਰਿਫ਼ਤਾਰੀ NDPS ਮਾਮਲੇ ਵਿਚ ਹੋਈ ਹੈ। ਖਹਿਰਾ ਨੂੰ ਪੁਲਿਸ ਨੇ ਤੜਕੇ 5 ਵੱਜੇ ਚੰਡੀਗੜ੍ਹ ਰਿਹਾਇਸ਼ ‘ਚ ਰੇਡ ਕਰ ਕੇ ਚੁੱਕ ਲਿਆ। ਪੁਲਿਸ ਵੱਲੋ ਉਹਨਾਂ ਨੂੰ ਜਲਾਲਾਬਾਦ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ।
Recent Posts
- ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ
- ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ
- ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ
- ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ