Close

Recent Posts

ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ ‘ਸਰਬੱਤ ਦੇ ਭਲੇ’ ਵਿੱਚ ਵਿਸ਼ਵਾਸ ਰੱਖਦਾ ਹੈ

ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ ‘ਸਰਬੱਤ ਦੇ ਭਲੇ’ ਵਿੱਚ ਵਿਸ਼ਵਾਸ ਰੱਖਦਾ ਹੈ

ਗੁਰਦਾਸਪੁਰ

ਮੰਗਲਵਾਰ ਸਵੇਰੇ 10 ਤੋਂ 4 ਵਜੇ ਤੱਕ ਬਿਜਲੀ ਦੀ ਸਪਲਾਈ ਰਹੇਗੀ ਬੰਦ, ਗੁਰਦਾਸਪੁਰ ਦੇ ਇਹ ਖੇਤਰ ਹੋਣਗੇ ਪ੍ਰਭਾਵਿਤ

ਮੰਗਲਵਾਰ ਸਵੇਰੇ 10 ਤੋਂ 4 ਵਜੇ ਤੱਕ ਬਿਜਲੀ ਦੀ ਸਪਲਾਈ ਰਹੇਗੀ ਬੰਦ, ਗੁਰਦਾਸਪੁਰ ਦੇ ਇਹ ਖੇਤਰ ਹੋਣਗੇ ਪ੍ਰਭਾਵਿਤ
  • PublishedOctober 2, 2023

ਗੁਰਦਾਸਪੁਰ, 2 ਅਕਤੂਬਰ 2023 (ਦੀ ਪੰਜਾਬ ਵਾਇਰ)। 11 ਕੇ.ਵੀ ਮੀਰਪੁਰ ਫੀਡਰ ਦੀ ਜਰੂਰੀ ਮਰੰਮਤ ਲਈ 3 ਅਕਤੂਬਰ 2023 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬਿਜਲੀ ਦੀ ਸਪਲਾਈ ਬੰਦ ਰਹੇਗੀ। ਇਹ ਜਾਣਕਾਰੀ ਉਪ ਮੰਡਲ ਅਫ਼ਸਰ ਇੰਜੀ ਹਿਰਦੇਪਾਲ ਸਿੰਘ ਬਾਜਵਾ ਨੇ ਦਿੰਦੇ ਹੋਏ ਦੱਸਿਆ ਕਿ ਇਸ ਕਾਰਣ ਪਿੰਡ ਬਾਬੋਵਾਲ, ਹੱਲਾ, ਚਾਹਿਆ, ਅਬਲਖੈਰ, ਮੀਰਪੁਰ, ਬਰਿਆਰ, ਸਾਧੂਚੱਕ, ਦਿਓਲ ਆਦਿ ਦੀ ਬਿਜਲੀ ਬੰਦ ਰਹੇਗੀ।

Written By
The Punjab Wire