ਚੰਡੀਗੜ੍ਹ, 5 ਅਕਤੂਬਰ 2023 (ਦੀ ਪੰਜਾਬ ਵਾਇਰ)। ਕੱਚੇ ਮੁਲਾਜ਼ਮਾ ਲਈ ਚੰਗੀ ਖ਼ਬਰ ਆਈ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਅਡਹਾਕ, ਕੰਟਰੈਕਚੁਅਲ, ਡੇਲੀ ਵੇਜ, ਵਰਕ ਚਾਰਜ਼ਡ ਅਤੇ ਟੈਪਰੇਰੀ ਮੁਲਾਜ਼ਮਾ ਨੂੰ ਪੱਕੇ ਕਰਨ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Recent Posts
- ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ
- ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼
- ਪੰਜਾਬ ਬਾਗਬਾਨੀ ਰਫ਼ਤਾਨ ਲਈ ਵਿਦੇਸ਼ੀ ਬਾਜ਼ਾਰਾਂ ਵਿੱਚ ਵਧੇਰੇ ਮੌਕੇ ਤਲਾਸ਼ੇਗਾ: ਮੰਤਰੀ ਮੋਹਿੰਦਰ ਭਗਤ
- ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ
- ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਐਸ.ਡੀ.ਓ ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ
Popular Posts
November 21, 2024