ਚੰਡੀਗੜ੍ਹ, 19 ਅਕਤੂਬਰ 2023 (ਦੀ ਪੰਜਾਬ ਵਾਇਰ)। ਅੱਜ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਕਾਂਗਰਸੀ ਆਗੂ ਜਗਵਿੰਦਰ ਪਾਲ ਸਿੰਘ ਜੱਗਾ ਮਜੀਠੀਆ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਜਗਵਿੰਦਰ ਪਾਲ ਸਿੰਘ ਜੱਗਾ ਮਜੀਠੀਆ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ‘ਆਪ’ ਵਿੱਚ ਸ਼ਾਮਲ ਹੋਏ। ਜੱਗਾ ਮਜੀਠੀਆ ਨੇ 2022 ਵਿੱਚ ਕਾਂਗਰਸ ਦੀ ਟਿਕਟ ਉਤੇ ਮਜੀਠਾ ਹਲਕੇ ਤੋਂ ਚੋਣ ਲੜੀ ਸੀ।
Recent Posts
- ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ
- ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ
- ਸਤਿਗੁਰੂ ਸ੍ਰੀ ਬਾਬਾ ਲਾਲ ਦਿਆਲ ਜੀ ਦੀ ਜਯੰਤੀ ਮੌਕੇ ਪੰਜਾਬ ਸਰਕਾਰ ਵਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ