Close

Recent Posts

ਪੰਜਾਬ ਮੁੱਖ ਖ਼ਬਰ

ਅਕਾਲੀ ਦਲ ਨੇ ਮੁੜ ਐਡਵੋਕੇਟ ਧਾਮੀ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨਗੀ ਲਈ ਉਮੀਦਵਾਰ ਐਲਾਨਿਆ

ਅਕਾਲੀ ਦਲ ਨੇ ਮੁੜ ਐਡਵੋਕੇਟ ਧਾਮੀ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨਗੀ ਲਈ ਉਮੀਦਵਾਰ ਐਲਾਨਿਆ
  • PublishedNovember 7, 2023

ਚੰਡੀਗੜ੍ਹ, 7 ਨਵੰਬਰ, 2023 (ਦੀ ਪੰਜਾਬ ਵਾਇਰ)। ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਭਲਕੇ ਹੋਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਵਾਸਤੇ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।

ਇਸ ਬਾਬਤ ਰਸਮੀ ਐਲਾਨ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਇਕ ਟਵੀਟ ਵਿਚ ਕੀਤਾ ਹੈ ਤੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਰਾਇ ਕਰਨ ਮਗਰੋਂ ਉਹਨਾਂ ਦੇ ਨਾਂ ਦਾ ਐਲਾਨ ਕੀਤਾ ਹੈ।

Written By
The Punjab Wire