Close

Recent Posts

ਪੰਜਾਬ ਮੁੱਖ ਖ਼ਬਰ

ਪੰਜਾਬ ਵਿੱਚ ਭਲਕੇ ਛੁੱਟੀ ਦਾ ਐਲਾਨ : ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਲਿਆ ਗਿਆ ਫੈਂਸਲਾ

ਪੰਜਾਬ ਵਿੱਚ ਭਲਕੇ ਛੁੱਟੀ ਦਾ ਐਲਾਨ : ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਲਿਆ ਗਿਆ ਫੈਂਸਲਾ
  • PublishedNovember 15, 2023

ਚੰਡੀਗੜ੍ਹ, 15 ਨਵੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਨੇ 16 ਨਵੰਬਰ ਨੂੰ ਪੰਜਾਬ ਵਿਚ ਜਨਤਕ ਛੁੱਟੀ ਦ ਐਲਾਨ ਕੀਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਮੁਤਾਬਿਕ, ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਧਿਆਨ ‘ਚ ਰੱਖਦੇ ਹੋਏ ਪੰਜਾਬ ‘ਚ 16 ਨਵੰਬਰ ਨੂੰ ਛੁੱਟੀ ਹੋਵੇਗੀ।

Written By
The Punjab Wire