Close

Recent Posts

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ; ਖਾਤਿਆਂ ਵਿੱਚ ਪਏ 20 ਲੱਖ ਰੁਪਏ ਕੀਤੇ ਫਰੀਜ਼, 5100 ਅਮਰੀਕੀ ਡਾਲਰ ਮੁੱਲ ਦੀ ਕ੍ਰਿਪਟੋ ਕਰੰਸੀ ਬਰਾਮਦ

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ; ਖਾਤਿਆਂ ਵਿੱਚ ਪਏ 20 ਲੱਖ ਰੁਪਏ ਕੀਤੇ ਫਰੀਜ਼, 5100 ਅਮਰੀਕੀ ਡਾਲਰ ਮੁੱਲ ਦੀ ਕ੍ਰਿਪਟੋ ਕਰੰਸੀ ਬਰਾਮਦ

ਗੁਰਦਾਸਪੁਰ

ਸਵਰਗੀ ਪਰਕਾਸ਼ ਸਿੰਘ ਬਾਦਲ ਦੀ ਯਾਦ ਵਿੱਚ ਪਿੰਡ ਬੱਬੇਹਾਲੀ ਲੱਗੇਗਾ ਖੂਨਦਾਨ ਕੈਂਪ

ਸਵਰਗੀ ਪਰਕਾਸ਼ ਸਿੰਘ ਬਾਦਲ ਦੀ ਯਾਦ ਵਿੱਚ ਪਿੰਡ ਬੱਬੇਹਾਲੀ ਲੱਗੇਗਾ ਖੂਨਦਾਨ ਕੈਂਪ
  • PublishedDecember 9, 2023

ਗੁਰਦਾਸਪੁਰ, 9 ਦਸੰਬਰ 2023 (ਦੀ ਪੰਜਾਬ ਵਾਇਰ)। ਸ਼੍ਰੋਮਣੀ ਅਕਾਲੀ ਦਲ ਦੇ ਸੁਪਰੀਮੋ ਅਤੇ ਪੰਜਾਬ ਦੇ ਮੁੱਖ ਮੰਤਰੀ ਰਹੇ ਸਵਰਗੀ ਪਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਨੂੰ ਸਮਰਪਿਤ ਖੂਨਦਾਨ ਕੈਂਪ ਅੱਜ ਐਤਵਾਰ 10 ਦਸੰਬਰ ਨੂੰ ਪਿੰਡ ਬੱਬੇਹਾਲੀ ਵਿੱਚ ਲਗਾਇਆ ਜਾ ਰਿਹਾ ਹੈ । ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਦੱਸਿਆ ਕਿ ਸਵੇਰੇ 9.30 ਵਜੇ ਸੁਖਮਨੀ ਸਾਹਿਬ ਦੇ ਪਾਠ ਮਗਰੋਂ ਖੂਨਦਾਨ ਕੈਂਪ ਦੀ ਸ਼ੁਰੂਆਤ ਹੋਵੇਗੀ । ਉਨ੍ਹਾਂ ਪਾਰਟੀ ਵਰਕਰਾਂ ਨੂੰ ਸਮੇਂ ਤੇ ਪਹੁੰਚਣ ਦੀ ਅਪੀਲ ਕੀਤੀ ।

Written By
The Punjab Wire