ਬਠਿੰਡਾ, 17 ਦਿਸੰਬਰ 2023 (ਦੀ ਪੰਜਾਬ ਵਾਇਰ)। ਬਠਿੰਡਾ ਵਿੱਚ ਅੱਜ ਆਮ ਆਦਮੀ ਪਾਰਟੀ ਦੀ ਵਿਕਾਸ ਕ੍ਰਾਂਤੀ ਰੈਲੀ ਹੋਣ ਜਾ ਰਹੀ ਹੈ। ਆਪ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਰੈਲੀ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਬਠਿੰਡਾ ਨੂੰ ਵੱਡੀ ਸੌਗ਼ਾਤ ਦੇ ਨਾਲ-ਨਾਲ ਮਾਲਵੇ ਲਈ ਕਈ ਵੱਡੇ ਐਲਾਨ ਵੀ ਕਰਨਗੇ। ਇਸ ਵਿਕਾਸ ਕ੍ਰਾਂਤੀ ਰੈਲੀ ਨੂੰ ਮੁੱਖ ਮੰਤਰੀ ਦੁਪਹਿਰ 1:30 ਵਜੇ ਸੰਬੋਧਨ ਕਰਨਗੇ। ਦੱਸ ਦੇਈਏ ਕਿ 1125 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਹੋਵੇਗੀ।
Recent Posts
- ਗੈਂਗਸਟਰਾਂ ਤੇ ਵਾਰ ਦਾ 228ਵਾਂ ਦਿਨ: ਪੰਜਾਬ ਪੁਲਿਸ ਨੇ 584 ਛਾਪੇਮਾਰੀ ਕੀਤੀ; 250 ਕਾਬੂ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2026-27 ਲਈ ਝੋਨੇ ਦੀ ਖ਼ਰੀਦ ਨਾਲ ਸਬੰਧਤ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ
- ਜੰਗਲਾਤ ਕਾਮਿਆਂ ਦਾ ਸੂਬਾ ਸਰਕਾਰ ਦੇ ਭਲਾਈ ਏਜੰਡੇ ਵਿੱਚ ਅਹਿਮ ਸਥਾਨ: ਮੰਤਰੀ ਲਾਲ ਚੰਦ ਕਟਾਰੂਚੱਕ
- ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਰਾਹੁਲ ਗਾਂਧੀ ਨੇ ਮੋਹਨਜੀਤ ਨਾਲ ਕੀਤੀ ਗੱਲਬਾਤ; ਹਰ ਸੰਭਵ ਸਹਿਯੋਗ ਦਾ ਦਿੱਤਾ ਭਰੋਸਾ