ਮੁੱਖ ਮੰਤਰੀ ਮਾਨ ਲੁਧਿਆਣਾ ਵਿੱਚ ਲਹਿਰਾਉਣਗੇ ਰਾਸ਼ਟਰੀ ਤਿਰੰਗਾ
ਚੰਡੀਗੜ੍ਹ, 3 ਜਨਵਰੀ 2024 (ਦੀ ਪੰਜਾਬ ਵਾਇਰ)। ਗਣਤੰਤਰਤਾ ਦਿਵਸ ਮੌਕੇ ਪਟਿਆਲਾ ਵਿੱਚ ਰਾਜ ਪੱਧਰੀ ਸਮਾਗਮ ਹੋਵੇਗਾ। ਪਟਿਆਲਾ ਵਿੱਚ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਰਾਸ਼ਟਰੀ ਝੰਡਾ ਲਹਿਰਾਉਣਗੇ। ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਵਿੱਚ ਰਾਸ਼ਟਰੀ ਝੰਡਾ ਲਹਿਰਾਉਣਗੇ।