ਗੁਰਦਾਸਪੁਰ ਪੰਜਾਬ ਮੁੱਖ ਖ਼ਬਰ

ਠੰਡ ਨੂੰ ਮੁੱਖ ਰੱਖਦੇ ਪੰਜਾਬ ਅੰਦਰ 14 ਜਨਵਰੀ ਤੱਕ ਹੋਇਆ ਛੱਟੀਆਂ ਦਾ ਐਲਾਨ

ਠੰਡ ਨੂੰ ਮੁੱਖ ਰੱਖਦੇ ਪੰਜਾਬ ਅੰਦਰ 14 ਜਨਵਰੀ ਤੱਕ ਹੋਇਆ ਛੱਟੀਆਂ ਦਾ ਐਲਾਨ
  • PublishedJanuary 7, 2024

ਚੰਡੀਗੜ੍ਹ, 7 ਜਨਵਰੀ 2024 (ਦੀ ਪੰਜਾਬ ਵਾਇਰ)। ਪੰਜਾਬ ਅੰਦਰ ਕੜਾਕੇ ਦੀ ਠੰਡ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੇ ਦਸਵੀਂ ਕਲਾਸ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਚ 8 ਜਨਵਰੀ ਤੋਂ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਂਝੀ ਕੀਤੀ ਗਈ।

Written By
The Punjab Wire