ਚੰਡੀਗੜ੍ਹ, 15 ਜਨਵਰੀ 2024 (ਦੀ ਪੰਜਾਬ ਵਾਇਰ)। ਪੰਜਾਬ ਤੋਂ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਈਡੀ ਨੇ ਗ੍ਰਿਫਤਾਰ ਕਰ ਲਿਆ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਇਹ ਗਿ੍ਫ਼ਤਾਰੀ ਜੰਗਲਾਤ ਘੁਟਾਲੇ ਵਿੱਚ ਹੋਈ ਹੈ। ਜ਼ਿਕਰਯੋਗ ਹੈ ਕਿ ਸਾਧੂ ਸਿੰਘ ਧਰਮਸੋਤ ਪਹਿਲਾ ਵੀ ਦੋ ਵਾਰ ਜੇਲ੍ਹ ਜਾ ਚੁੱਕੇ ਹਨ।
Recent Posts
- ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਮੀਟਿੰਗ ਵਿੱਚ ਤਿਆਰੀਆਂ ਦੀ ਸਮੀਖਿਆ
- ਕਾਂਗਰਸੀਆਂ ਨੇ ਖਜ਼ਾਨਾ ਮੰਤਰੀ ਖ਼ਿਲਾਫ਼ ਕੇਸ ਦਰਜ ਕਰਨ ਅਤੇ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਐਸਐਸਪੀ ਨੂੰ ਸੌਂਪਿਆ ਮੰਗ ਪੱਤਰ
- ਮਿਸਟਰ ਸਿੰਘ’ ਪੋਸਟਰ ’ਤੇ ਭੜਕੇ ਰੰਧਾਵਾ, ਬੋਲੇ- ਅਮਰੀਕੀ ਏਜੰਸੀਆਂ ਵੱਲੋਂ ਸਿੱਖਾਂ ਦੀ ਨਸਲੀ ਪ੍ਰੋਫਾਈਲਿੰਗ ਬਰਦਾਸ਼ਤ ਨਹੀਂ
- ਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾ
- ਗੈਂਗਸਟਰਾਂ ‘ਤੇ ਵਾਰ ਦਾ 234ਵਾਂ ਦਿਨ: ਪੰਜਾਬ ਪੁਲਿਸ ਵੱਲੋਂ 601 ਥਾਈਂ ਛਾਪੇਮਾਰੀ; 261 ਕਾਬੂ