ਗੁਰਦਾਸਪੁਰ ਰਾਜਨੀਤੀ

ਅਕਾਲੀ ਦਲ ਵੱਲੋਂ ਸੁਰਿੰਦਰ ਕੁਮਾਰ ਸ਼ਿੰਦੀ ਨੂੰ ਗੁਰਦਾਸਪੁਰ (ਸ਼ਹਿਰੀ) ਦੇ ਪ੍ਰਧਾਨ ਨਿਯੁਕਤ

ਅਕਾਲੀ ਦਲ ਵੱਲੋਂ ਸੁਰਿੰਦਰ ਕੁਮਾਰ ਸ਼ਿੰਦੀ ਨੂੰ ਗੁਰਦਾਸਪੁਰ (ਸ਼ਹਿਰੀ) ਦੇ ਪ੍ਰਧਾਨ ਨਿਯੁਕਤ
  • PublishedFebruary 8, 2024

ਗੁਰਦਾਸਪੁਰ, 8 ਫਰਵਰੀ, 2024 ( ਦੀ ਪੰਜਾਬ ਵਾਇਰ)। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੁਰਿੰਦਰ ਕੁਮਾਰ ਸ਼ਿੰਦੀ ਨੂੰ ਗੁਰਦਾਸਪੁਰ (ਸ਼ਹਿਰੀ) ਦਾ ਪ੍ਰਧਾਨ ਨਿਯੁਕਤ ਕੀਤਾ ਹੈ।

Written By
The Punjab Wire