ਪੰਜਾਬ ਮੁੱਖ ਖ਼ਬਰ ਰਾਜਨੀਤੀ

ਆਖ਼ਰੀ ਹਫ਼ਤੇ ਵਿੱਚ ਹੋਵੇਗਾ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ- ਭਗਵੰਤ ਮਾਨ

ਆਖ਼ਰੀ ਹਫ਼ਤੇ ਵਿੱਚ ਹੋਵੇਗਾ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ- ਭਗਵੰਤ ਮਾਨ
  • PublishedFebruary 10, 2024

ਖੰਨਾ, 10 ਫਰਵਰੀ 2024 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਨੇ ਖੰਨਾ ਤੋਂ ਐਲਾਨ ਕੀਤਾ ਹੈ ਕਿ ਫਰਵਰੀ ਦੇ ਆਖਿਰੀ ਹਫ਼ਤੇ ਵਿੱਚ ਲੋਕਸਭਾ ਦੀਆਂ 13 ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਚੰਡੀਗੜ੍ਹ ਦੀ ਸੀਟ ਤੋਂ ਵੀ ਉਮੀਦਵਾਰ ਦਾ ਨਾਮ ਐਲਾਨ ਦਿੱਤਾ ਜਾਵੇਗਾ। ਇਸ ਮੌਕੇ ਤੇ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ ਜਿਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ 14 ਸੀਟਾਂ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ ਅਤੇ ਲੋਕਾਂ ਤੋਂ ਆਸ਼ਿਰਵਾਦ ਮੰਗਿਆਂ।

Written By
The Punjab Wire