Close

Recent Posts

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ; ਖਾਤਿਆਂ ਵਿੱਚ ਪਏ 20 ਲੱਖ ਰੁਪਏ ਕੀਤੇ ਫਰੀਜ਼, 5100 ਅਮਰੀਕੀ ਡਾਲਰ ਮੁੱਲ ਦੀ ਕ੍ਰਿਪਟੋ ਕਰੰਸੀ ਬਰਾਮਦ

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ; ਖਾਤਿਆਂ ਵਿੱਚ ਪਏ 20 ਲੱਖ ਰੁਪਏ ਕੀਤੇ ਫਰੀਜ਼, 5100 ਅਮਰੀਕੀ ਡਾਲਰ ਮੁੱਲ ਦੀ ਕ੍ਰਿਪਟੋ ਕਰੰਸੀ ਬਰਾਮਦ

ਪੰਜਾਬ ਮੁੱਖ ਖ਼ਬਰ

ਕਿਸਾਨ ਅੰਦੋਲਨ ਦੇ ਚਲਦੇ ਪੰਜਾਬ ਅੰਦਰ ਐੱਨ.ਆਰ.ਆਈ ਮਿਲਣੀ ਦੀਆਂ ਤਰੀਕਾ ਵਿੱਚ ਹੋਇਆ ਬਦਲਾਵ

ਕਿਸਾਨ ਅੰਦੋਲਨ ਦੇ ਚਲਦੇ ਪੰਜਾਬ ਅੰਦਰ ਐੱਨ.ਆਰ.ਆਈ ਮਿਲਣੀ ਦੀਆਂ ਤਰੀਕਾ ਵਿੱਚ ਹੋਇਆ ਬਦਲਾਵ
  • PublishedFebruary 14, 2024

ਮੰਤਰੀ ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਕਿਸਾਨਾਂ ਦੇ ਪੱਖ ਦੀ ਸਰਕਾਰ ਹੈ।

ਚੰਡੀਗੜ੍ਹ, 14 ਫਰਵਰੀ 2024 (ਦੀ ਪੰਜਾਬ ਵਾਇਰ)। ਕਿਸਾਨ ਅੰਦੋਲਨ ਦੇ ਚੱਲਦਿਆਂ ਐੱਨ.ਆਰ.ਆਈ ਮਿਲਣੀ ਦੀਆਂ ਤਰੀਕਾਂ ਚ ਬਦਲਾਵ ਕਰ ਦਿੱਤਾ ਗਿਆ ਹੈ। ਜਿਸ ਦੀ ਜਾਣਕਾਰੀ ਖੁੱਦ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਦਿੱਤੀ ਗਈ।

ਮੰਤਰੀ ਧਾਲੀਵਾਲ ਨੇ ਦੱਸਿਆ ਕਿ ਐੱਨ.ਆਰ.ਆਈ. ਮਿਲਣੀ ਦੀਆ ਤਰੀਕਾ ਵਿੱਚ ਕੁਝ ਬਦਲਾਅ ਕੀਤੇ ਹਨ, ਜਿਨ੍ਹਾਂ ਬਾਰੇ ਤੁਹਾਨੂੰ ਸੂਚਿਤ ਕਰਨਾ ਹੈ। ਫ਼ਿਰੋਜ਼ਪੁਰ ਵਿੱਚ ਹੁਣ 22 ਫ਼ਰਵਰੀ ਦੀ ਬਜਾਏ 27 ਫਰਵਰੀ ਨੂੰ, ਸੰਗਰੂਰ ਵਿੱਚ 16 ਦੀ ਬਜਾਏ 29 ਫਰਵਰੀ ਨੂੰ ਐੱਨ.ਆਰ.ਆਈ. ਮਿਲਣੀ ਹੋਵੇਗੀ। ਇਹ ਬਦਲਾਅ ਕਿਸਾਨ ਅੰਦੋਲਨ ਦੇ ਚੱਲਦਿਆਂ ਕੀਤੇ ਹਨ, ਕਿਉਂਕਿ ਮਾਨ ਸਰਕਾਰ ਕਿਸਾਨਾਂ ਦੇ ਪੱਖ ਦੀ ਸਰਕਾਰ ਹੈ।

Written By
The Punjab Wire