ਨਵੀਂ ਦਿੱਲੀ, 4 ਮਾਰਚ 2024 (ਦੀ ਪੰਜਾਬ ਵਾਇਰ)। ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਅਰਵਿੰਦ ਕੇਜਰੀਵਾਲ ਸਰਕਾਰ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਵੇਗੀ। ਕੇਜਰੀਵਾਲ ਸਰਕਾਰ ਵਿੱਚ ਵਿੱਤ ਮੰਤਰੀ ਆਤਿਸ਼ੀ ਨੇ ਅੱਜ ਸੋਮਵਾਰ 4 ਮਾਰਚ ਨੂੰ ਬਜਟ ਪੇਸ਼ ਕਰਦੇ ਹੋਏ ਵਿਧਾਨ ਸਭਾ ਵਿੱਚ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਰਾਸ਼ੀ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਤਹਿਤ ਔਰਤਾਂ ਨੂੰ ਦੇਵੇਗੀ।
Recent Posts
- ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ
- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਦਾ ਨਿੱਘਾ ਸਵਾਗਤ
- 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼