ਚੰਡੀਗੜ੍ਹ, 5 ਮਾਰਚ 2024 (ਦੀ ਪੰਜਾਬ ਵਾਇਰ)। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਰਲੇਵਾਂ ਹੋ ਰਿਹਾ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬਾਅਦ ਦੁਪਹਿਰ 3.30 ਵਜੇ ਸ. ਸੁਖਦੇਵ ਸਿੰਘ ਢੀਂਡਸਾ ਦੇ ਨਿਵਾਸ ਸਥਾਨ ‘ਤੇ ਜਾਣਗੇ। ਜਿੱਥੇ ਇਸ ਰਲੇਵੇਂ ਸਬੰਧੀ ਰਸਮੀ ਸਮਾਗਮ ਕੀਤਾ ਜਾਵੇਗਾ।
Recent Posts
- ਅੰਮ੍ਰਿਤਸਰ ਵਿੱਚ ਹੋਈ ਹਾਲੀਆ ਗ੍ਰਿਫਤਾਰੀ ਨੇ ਪੰਜਾਬ ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰਨਾਂ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਸਿੰਘ ਚੀਮਾ
- ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ
- ਮੁੱਖ ਮੰਤਰੀ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ
- ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਕੀਤਾ ਗ੍ਰਿਫ਼ਤਾਰ
- ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਰਣੀਆ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ