Close

Recent Posts

ਪੰਜਾਬ ਮੁੱਖ ਖ਼ਬਰ ਰਾਜਨੀਤੀ

ਆਮ ਆਦਮੀ ਪਾਰਟੀ ਨੇ ਲੋਕ ਸਭਾ ਦੀਆਂ ਚੋਣਾਂ ਲਈ ਪੰਜਾਬ ਦੇ ਅੱਠ ਉਮੀਦਵਾਰ ਐਲਾਨੇ

ਆਮ ਆਦਮੀ ਪਾਰਟੀ ਨੇ ਲੋਕ ਸਭਾ ਦੀਆਂ ਚੋਣਾਂ ਲਈ ਪੰਜਾਬ ਦੇ ਅੱਠ ਉਮੀਦਵਾਰ ਐਲਾਨੇ
  • PublishedMarch 14, 2024

ਚੰਡੀਗੜ੍ਹ, 14 ਮਾਰਚ 2024 (ਦੀ ਪੰਜਾਬ ਵਾਇਰ)। ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਦੀਆਂ ਚੋਣਾ ਲਈ ਪੰਜਾਬ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਜਿਸ ਵਿੱਚ ਪੰਜਾਬ ਦੇ ਪੰਜ ਮੰਤਰੀਆਂ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

Written By
The Punjab Wire