ਸਿੱਧੂ ਮੂਸੇਵਾਲਾ ਦੇ ਪਰਿਵਾਰ ਤੋਂ ਦਸਤਾਵੇਜ਼ ਮੰਗਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਸਿਹਤ ਸਕੱਤਰ ਅਜੋਏ ਸ਼ਰਮਾ ਨੂੰ ਨੋਟਿਸ ਕੀਤਾ ਜਾਰੀ, ਪੜ੍ਹੋ ਕਾਪੀ

ਚੰਡੀਗੜ੍ਹ, 21 ਮਾਰਚ 2024 (ਦੀ ਪੰਜਾਬ ਵਾਇਰ)। ਸਿੱਧੂ ਮੂਸੇਵਾਲਾ ਦੇ ਪਰਿਵਾਰ ਤੋਂ ਦਸਤਾਵੇਜ਼ ਮੰਗਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਸਿਹਤ ਸਕੱਤਰ ਅਜੋਏ ਸ਼ਰਮਾ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਤੁਸੀਂ ਮੁੱਖ ਮੰਤਰੀ ਜਾਂ ਸਬੰਧਤ ਸਿਹਤ ਮੰਤਰੀ ਦੇ ਧਿਆਨ ਵਿੱਚ ਲਿਆਏ ਬਿਨਾਂ ਸੂਚਨਾ ਕਿਉਂ ਮੰਗੀ?

Exit mobile version