ਚੰਡੀਗੜ੍ਹ, 21 ਮਾਰਚ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਹੈ ਕਿ ਅਗਲੇ ਪੰਜ ਦਿੰਨਾਂ ਚ ਆਮ ਆਦਮੀ ਪਾਰਟੀ ਵੱਲੋਂ ਬਾਕੀ ਪੰਜ ਲੋਕ ਸਭਾ ਦੀਆਂ ਟਿਕਟਾਂ ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਦੱਸਣਯੋਗ ਹੈ ਕਿ ਇਸ ਤੋਂ ਪਹਿਲ੍ਹਾਂ ਕਿਆਸ ਲਗਾਏ ਜਾ ਰਹੇ ਸਨ ਕਿ ਸ਼ਾਇਦ ਪੰਜ ਸੀਟਾਂ ਤੇ ਕਾਂਗਰਸ ਨਾਲ ਗਠਜੋੜ ਦੀ ਸੰਭਾਵਨਾ ਹੋਵੇ। ਪਰ ਮੁੱਖ ਮੰਤਰੀ ਨੇ ਸਾਫ ਕਰ ਦਿੱਤਾ ਹੈ ਕਿ ਹੁਣ ਗਠਜੋੜ ਦੀ ਕੋਈ ਸੰਭਾਵਨਾ ਨਹੀਂ । ਇਸ ਤੋਂ ਪਹਿਲ੍ਹਾਂ ਆਮ ਆਦਮੀ ਪਾਰਟੀ ਆਪਣੇ ਅੱਠ ਉਮੀਦਵਾਰਾਂ ਚੋਣ ਅਖਾੜੇ ਵਿੱਚ ਭੇਜ ਚੁੱਕੀ ਹੈ।
Recent Posts
- 🚨 ਅਬੋਹਰ ਤਹਿਸੀਲ ਦੀ ਪਾਰਕਿੰਗ ‘ਚ ਫਾਇਰਿੰਗ, ਇੱਕ ਨੌਜਵਾਨ ਦੀ ਮੌਤ; ਪੁਲਿਸ ਨੇ ਦੱਸਿਆ ਗੈਂਗਵਾਰ
- ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰ ਦੇ ਡਰੱਗ ਕਾਰਟੈਲਾਂ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 4 ਕਿਲੋਗ੍ਰਾਮ ਆਈ.ਸੀ.ਈ., 1 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ
- ਗੱਤਕਾ ਖੇਡ ਦੇ ਮਿਆਰੀਕਰਨ ਤੇ ਰੈਫਰੀਆਂ ਨੂੰ ਸ਼ਸ਼ਕਤ ਬਣਾਉਣ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੇਸ਼ ਵਿਆਪੀ ਮੁਹਿੰਮ
- ਆਪ ਸਰਕਾਰ ਵੱਲੋਂ ਐਸ ਐਸ ਪੀ ਵਰੁਣ ਸ਼ਰਮਾ ਨੂੰ ਛੁੱਟੀ ਭੇਜਣ ਦੇ ਫੈਸਲੇ ਨੇ ਸਾਬਤ ਕੀਤਾ ਕਿ ਐਸ ਐਸ ਪੀ ਦੀ ਕਾਨਫਰੰਸ ਕਾਲ ਵੀਡੀਓ ਅਸਲੀ ਸੀ: ਸੁਖਬੀਰ ਸਿੰਘ ਬਾਦਲ
- 50 ਲੱਖ ਦੀ ਗ੍ਰਾਂਟ ਤੋਂ ਖੁਸ਼ ਪਿੰਡ ਵਾਸੀ ਮਾਨ ਸਰਕਾਰ ਦਾ ਕੀਤਾ ਧੰਨਵਾਦ