ਨਵੀਂ ਦਿੱਲੀ, 22 ਮਾਰਚ 2024 (ਦੀ ਪੰਜਾਬ ਵਾਇਰ)। ਦਿੱਲੀ ਦੀ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਈਡੀ ਨੇ 10 ਦਿਨ ਦਾ ਰਿਮਾਂਡ ਮੰਗਿਆ ਸੀ।
Recent Posts
- ਆਜ਼ਾਦੀ ਤੋਂ 77 ਸਾਲਾਂ ਬਾਅਦ ਬੱਲੂਆਣਾ ਨੂੰ ਮਿਲਿਆ ਪਹਿਲਾ ਸਰਕਾਰੀ ਡਿਗਰੀ ਕਾਲਜ
- ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ
- ਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ
- ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ
- ਪੰਜਾਬ ਭਾਜਪਾ ਦੇ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ ਨੇ ਸੁਖਬੀਰ ਬਾਦਲ ਤੇ ਹੋਏ ਹਮਲੇ ਦੀ ਕੀਤੀ ਕਰੜੀ ਨਿੰਦਾ