ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਭੇਜਿਆ

ਨਵੀਂ ਦਿੱਲੀ, 22 ਮਾਰਚ 2024 (ਦੀ ਪੰਜਾਬ ਵਾਇਰ)। ਦਿੱਲੀ ਦੀ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਈਡੀ ਨੇ 10 ਦਿਨ ਦਾ ਰਿਮਾਂਡ ਮੰਗਿਆ ਸੀ।

Exit mobile version