Close

Recent Posts

ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸਾਲ ਭਰ ਚੱਲਣ ਵਾਲੇ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ, 2027 ਵਿੱਚ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਦੀ ਤਿਆਰੀ ਦਾ ਆਗਾਜ਼

ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸਾਲ ਭਰ ਚੱਲਣ ਵਾਲੇ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ, 2027 ਵਿੱਚ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਦੀ ਤਿਆਰੀ ਦਾ ਆਗਾਜ਼

ਗੁਰਦਾਸਪੁਰ ਪੰਜਾਬ ਮੁੱਖ ਖ਼ਬਰ

ਭਾਜਪਾ ਵੱਲੋਂ ਪੰਜਾਬ ਦੇ ਛੇ ਉਮੀਦਵਾਰਾਂ ਦੀ ਸੂਚੀ ਜਾਰੀ, ਗੁਰਦਾਸਪੁਰ ਤੋਂ ਦਿਨੇਸ਼ ਬੱਬੂ ਹੋਣਗੇਂ ਉਮੀਦਵਾਰ

ਭਾਜਪਾ ਵੱਲੋਂ ਪੰਜਾਬ ਦੇ ਛੇ ਉਮੀਦਵਾਰਾਂ ਦੀ ਸੂਚੀ ਜਾਰੀ, ਗੁਰਦਾਸਪੁਰ ਤੋਂ ਦਿਨੇਸ਼ ਬੱਬੂ ਹੋਣਗੇਂ ਉਮੀਦਵਾਰ
  • PublishedMarch 31, 2024

ਨਵੀਂ ਦਿੱਲੀ, 31 ਮਾਰਚ 2024 (ਦੀ ਪੰਜਾਬ ਵਾਇਰ)। ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਦੇ ਛੇ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਦੇ ਚਲਦੇ ਹੁਣ ਗੁਰਦਾਸਪੁਰ ਤੋਂ ਦਿਨੇਸ਼ ਬੱਬੂ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਭਾਜਪਾ ਨੇ ਇਸ ਵਾਰ ਜ਼ਿਲ੍ਹਾ ਪਠਾਨਕੋਟ ਦੇ ਸੁਜਾਨਪੁਰ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਦਿਨੇਸ਼ ਸਿੰਘ ਬੱਬੂ ਨੂੰ ਟਿਕਟ ਦੇ ਕੇ ਕਿਸੇ ਵੀ ਫ਼ਿਲਮੀ ਸਿਤਾਰੇ ਨੂੰ ਚੋਣ ਮੈਦਾਨ ਵਿੱਚ ਨਹੀਂ ਉਤਾਰਿਆ ਗਿਆ। ਬੱਬੂ ਸੁਜਾਨਪੁਰ ਤੋਂ ਤਿੰਨ ਵਾਰ ਵਿਧਾਇਕ ਅਤੇ 2012 ਵਿੱਚ ਵਿਧਾਨ ਸਭਾ ਦੇ ਡਿਪਟੀ ਸਪੀਕਰ ਵੀ ਰਹਿ ਚੁੱਕੇ ਹਨ। ਦਹਾਕਿਆਂ ਬਾਅਦ ਭਾਜਪਾ ਨੇ ਇਸ ਵਾਰ ਕਿਸੇ ਸਥਾਨਕ ਨੇਤਾ ‘ਤੇ ਜੂਆ ਖੇਡਿਆ ਹੈ। ਇਸ ਦਾ ਕਾਰਨ ਇਹ ਵੀ ਹੈ ਕਿ ਸੰਸਦ ਮੈਂਬਰ ਸੰਨੀ ਦਿਓਲ ਨੇ ਪੰਜ ਸਾਲ ਇਸ ਖੇਤਰ ਤੋਂ ਦੂਰੀ ਬਣਾਈ ਰੱਖੀ। ਜਿਸ ਕਾਰਨ ਲੋਕਾਂ ਦਾ ਬਾਹਰੀ ਨੇਤਾ ਤੋਂ ਵਿਸ਼ਵਾਸ ਉੱਠ ਗਿਆ ਹੈ।

Written By
The Punjab Wire