ਚੰਡੀਗੜ੍ਹ, 10 ਅਪ੍ਰੈਲ 2024 (ਦੀ ਪੰਜਾਬ ਵਾਇਰ)। ਆਦਮੀ ਪਾਰਟੀ 16 ਅਪ੍ਰੈਲ ਨੂੰ ਜਲੰਧਰ ਅਤੇ ਲੁਧਿਆਣਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰੇਗੀ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਂਝੀ ਕੀਤੀ ਗਈ। ਦੱਸਣਯੋਗ ਹੈ ਕਿ ਸੁਸ਼ੀਲ ਕੁਮਾਰ ਰਿੰਕੂ ਨੂੰ ਜਲੰਧਰ ਤੋਂ ਪਹਿਲ੍ਹਾਂ ਉਮੀਦਵਾਰ ਐਲਾਨਿਆ ਗਿਆ ਸੀ ਪਰ ਉਹ ਦਲ ਬਦਲ ਕੇ ਭਾਜਪਾ ‘ਚ ਸ਼ਾਮਲ ਹੋ ਗਏ ਅਤੇ ਹੁਣ ਭਾਜਪਾ ਦੇ ਉਮੀਦਵਾਰ ਹਨ।
Recent Posts
- ਹਮਨ ਬਹਿਲ ਵਲੋਂ ਪਿੰਡ ਹਯਾਤਨਗਰ ਵਿਖੇ 19.5 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਈਸਾਈ ਧਰਮਸ਼ਾਲਾ ਹਾਲ ਦਾ ਨੀਂਹ ਪੱਥਰ ਰੱਖਿਆ ਗਿਆ
- ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਣੇ 1.26 ਕਰੋੜ ਕਾਰਡਾਂ ਦੀ ਵੰਡ ਦੀ ਸ਼ੁਰੂਆਤ, 54 ਲੱਖ ਪਰਿਵਾਰਾਂ ਨੂੰ ਮਿਲੀ ਸਿਹਤ ਸੁਰੱਖਿਆ
- ਹਲਕਾ ਸ਼੍ਰੀ ਅਨੰਦਪੁਰ ਸਾਹਿਬ ਚ’ ਗੂੰਜਿਆ ਭਗਵੰਤ ਮਾਨ ਦੁਬਾਰਾ ਦਾ ਨਾਅਰਾ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ
Popular Posts
September 20, 2026
ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ
September 20, 2026