16 ਅਪ੍ਰੈਲ ਨੂੰ ਜਲੰਧਰ ਅਤੇ ਲੁਧਿਆਣਾ ਸੀਟਾਂ ਲਈ ਹੋਵੇਗਾ ਉਮੀਦਵਾਰਾਂ ਦਾ ਐਲਾਨ- ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 10 ਅਪ੍ਰੈਲ 2024 (ਦੀ ਪੰਜਾਬ ਵਾਇਰ)। ਆਦਮੀ ਪਾਰਟੀ 16 ਅਪ੍ਰੈਲ ਨੂੰ ਜਲੰਧਰ ਅਤੇ ਲੁਧਿਆਣਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰੇਗੀ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਂਝੀ ਕੀਤੀ ਗਈ। ਦੱਸਣਯੋਗ ਹੈ ਕਿ ਸੁਸ਼ੀਲ ਕੁਮਾਰ ਰਿੰਕੂ ਨੂੰ ਜਲੰਧਰ ਤੋਂ ਪਹਿਲ੍ਹਾਂ ਉਮੀਦਵਾਰ ਐਲਾਨਿਆ ਗਿਆ ਸੀ ਪਰ ਉਹ ਦਲ ਬਦਲ ਕੇ ਭਾਜਪਾ ‘ਚ ਸ਼ਾਮਲ ਹੋ ਗਏ ਅਤੇ ਹੁਣ ਭਾਜਪਾ ਦੇ ਉਮੀਦਵਾਰ ਹਨ।

Exit mobile version