ਨਵੀਂ ਦਿੱਲੀ, 15 ਅਪ੍ਰੈਲ, 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤਿਹਾੜ ਜੇਲ੍ਹ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਦੁਪਹਿਰ 12.00 ਵਜੇ ਹੋਵੇਗੀ। ਇਸ ਤੋਂ ਪਹਿਲਾਂ ਵੀ ਭਗਵੰਤ ਮਾਨ ਦੀ ਕੇਜਰੀਵਾਲ ਨਾਲ ਮੁਲਾਕਾਤ ਤੈਅ ਹੋਈ ਸੀ ਪਰ ਬਾਅਦ ਵਿਚ ਮੌਕੇ ’ਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਕਾਰਣਾਂ ਦਾ ਹਵਾਲਾ ਦੇ ਕੇ ਮੁਲਾਕਾਤ ਰੱਦ ਕਰ ਦਿੱਤੀ ਸੀ।
Recent Posts
- ਆਮ ਆਦਮੀ ਪਾਰਟੀ ਨੇ ਮੈਨੇਜਰ ਅਤਰ ਸਿੰਘ ਨੂੰ ਜ਼ਿਲ੍ਹਾ ਵਾਈਸ ਪ੍ਰਧਾਨ ਦੀ ਦਿੱਤੀ ਜ਼ਿੰਮੇਵਾਰੀ
- ਬਟਾਲਾ ਤੋਂ ਦੂਜੀ ਵਾਰ ਸ਼ੈਰੀ ਕਲਸੀ ਉੱਤੇ ‘ਆਪ’ ਨੇ ਜਤਾਇਆ ਭਰੋਸਾ, 2022 ਵਿੱਚ 28,472 ਵੋਟਾਂ ਨਾਲ ਕੀਤੀ ਸੀ ਜਿੱਤ ਦਰਜ
- ਆਮ ਆਦਮੀ ਪਾਰਟੀ ਦੀ ਪਹਿਲੀ ਲਿਸਟ ਅੰਦਰ 40 ਉਮੀਦਵਾਰਾਂ ਦਾ ਐਲਾਨ, ਇਹ ਹਨ ਨਾਮ
- ਰਮਨ ਬਹਿਲ ਨੇ ਪਿੰਡ ਕਾਲਾ ਨੰਗਲ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ 160 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ
- ਭਗਵੰਤ ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ: ਪੰਜ ਸਾਲਾਂ ਦੌਰਾਨ ਪੰਜਾਬ ਭਰ ਵਿੱਚ 1845 ਐਫ.ਆਈ.ਆਰ ਦਰਜ ਅਤੇ 3,988 ਵਾਹਨ ਤੇ ਮਸ਼ੀਨਾਂ ਜ਼ਬਤ