Close

Recent Posts

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ; ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਸੱਚ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ

ਪੰਜਾਬ ਮੁੱਖ ਖ਼ਬਰ

ਸੁਖਬੀਰ ਵੱਲੋਂ ਐਲਾਨ: ਹਰਸਿਮਰਤ ਬਾਦਲ ਬਠਿੰਡਾ ਅਤੇ ਮਹਿੰਦਰ ਸਿੰਘ ਕੇ.ਪੀ ਜਲੰਧਰ ਤੋਂ ਲੜ੍ਹਨਗੇ ਚੋਣ, ਹੁਸ਼ਿਆਰਪੁਰ, ਫਿਰੋਜਪੁਰ ਅਤੇ ਚੰਡੀਗੜ੍ਹ ਤੋਂ ਵੀ ਐਲਾਨੇ ਉਮੀਦਵਾਰ

ਸੁਖਬੀਰ ਵੱਲੋਂ ਐਲਾਨ: ਹਰਸਿਮਰਤ ਬਾਦਲ ਬਠਿੰਡਾ ਅਤੇ  ਮਹਿੰਦਰ ਸਿੰਘ ਕੇ.ਪੀ ਜਲੰਧਰ ਤੋਂ ਲੜ੍ਹਨਗੇ ਚੋਣ, ਹੁਸ਼ਿਆਰਪੁਰ, ਫਿਰੋਜਪੁਰ ਅਤੇ ਚੰਡੀਗੜ੍ਹ ਤੋਂ ਵੀ ਐਲਾਨੇ ਉਮੀਦਵਾਰ
  • PublishedApril 22, 2024

ਚੰਡੀਗੜ੍ਹ, 22 ਅਪ੍ਰੈਲ 2024 (ਦੀ ਪੰਜਾਬ ਵਾਇਰ)। ਸੁਖਬੀਰ ਬਾਦਲ ਵੱਲੋਂ ਹਰਸਿਮਰਤ ਕੌਰ ਬਾਦਲ ਨੂੰ ਬਠਿੰਡੇ ਤੋਂ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮਹਿੰਦਰ ਸਿੰਘ ਕੇ.ਪੀ ਨੂੰ ਜਲੰਧਰ, ਸੋਹਨ ਸਿੰਘ ਠੰਡਲ ਨੂੰ ਹੁਸ਼ਿਆਰਪੁਰ, ਨਰਦੇਵ ਸਿੰਘ ਬੋਬੀ ਮਾਨ ਨੂੰ ਫਿਰੋਜਪੁਰ ਅਤੇ ਹਰਦੇਵ ਸੈਣੀ ਨੂੰ ਚੰਡੀਗੜ੍ਹ ਅਤੇ ਰਣਜੀਤ ਸਿੰਘ ਢਿੱਲੋਂ ਨੂੰ ਲੁਧਿਆਣਾ ਤੋਂ ਚੋਣ ਦੰਗਲ ਵਿੱਚ ਉਤਾਰੀਆਂ ਗਿਆ ਹੈ।

ਸੁਖਬੀਰ ਬਾਦਲ ਵੱਲੋਂ ਇਹ ਐਲਾਨ ਮਹਿੰਦਰ ਸਿੰਘ ਕੇ.ਪੀ ਨੂੰ ਪਾਰਟੀ ਵਿੱਚ ਸ਼ਾਮਿਲ ਕਰਨ ਤੋਂ ਬਾਅਦ ਕੀਤਾ ਗਿਆ ਹੈ।

Written By
The Punjab Wire