ਸੁਖਬੀਰ ਵੱਲੋਂ ਐਲਾਨ: ਹਰਸਿਮਰਤ ਬਾਦਲ ਬਠਿੰਡਾ ਅਤੇ ਮਹਿੰਦਰ ਸਿੰਘ ਕੇ.ਪੀ ਜਲੰਧਰ ਤੋਂ ਲੜ੍ਹਨਗੇ ਚੋਣ, ਹੁਸ਼ਿਆਰਪੁਰ, ਫਿਰੋਜਪੁਰ ਅਤੇ ਚੰਡੀਗੜ੍ਹ ਤੋਂ ਵੀ ਐਲਾਨੇ ਉਮੀਦਵਾਰ

ਚੰਡੀਗੜ੍ਹ, 22 ਅਪ੍ਰੈਲ 2024 (ਦੀ ਪੰਜਾਬ ਵਾਇਰ)। ਸੁਖਬੀਰ ਬਾਦਲ ਵੱਲੋਂ ਹਰਸਿਮਰਤ ਕੌਰ ਬਾਦਲ ਨੂੰ ਬਠਿੰਡੇ ਤੋਂ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮਹਿੰਦਰ ਸਿੰਘ ਕੇ.ਪੀ ਨੂੰ ਜਲੰਧਰ, ਸੋਹਨ ਸਿੰਘ ਠੰਡਲ ਨੂੰ ਹੁਸ਼ਿਆਰਪੁਰ, ਨਰਦੇਵ ਸਿੰਘ ਬੋਬੀ ਮਾਨ ਨੂੰ ਫਿਰੋਜਪੁਰ ਅਤੇ ਹਰਦੇਵ ਸੈਣੀ ਨੂੰ ਚੰਡੀਗੜ੍ਹ ਅਤੇ ਰਣਜੀਤ ਸਿੰਘ ਢਿੱਲੋਂ ਨੂੰ ਲੁਧਿਆਣਾ ਤੋਂ ਚੋਣ ਦੰਗਲ ਵਿੱਚ ਉਤਾਰੀਆਂ ਗਿਆ ਹੈ।

ਸੁਖਬੀਰ ਬਾਦਲ ਵੱਲੋਂ ਇਹ ਐਲਾਨ ਮਹਿੰਦਰ ਸਿੰਘ ਕੇ.ਪੀ ਨੂੰ ਪਾਰਟੀ ਵਿੱਚ ਸ਼ਾਮਿਲ ਕਰਨ ਤੋਂ ਬਾਅਦ ਕੀਤਾ ਗਿਆ ਹੈ।

Exit mobile version