ਨਵੀਂ ਦਿੱਲੀ, 10 ਮਈ 2024 (ਦੀ ਪੰਜਾਬ ਵਾਇਰ)। ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ 2 ਜੂਨ ਨੂੰ ਕਿਸੇ ਵੀ ਹਾਲਤ ਵਿੱਚ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੇ ਚੋਣ ਪ੍ਰਚਾਰ ‘ਤੇ ਕੋਈ ਪਾਬੰਦੀ ਨਹੀਂ ਹੋਵੇਗੀ। ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਕੇਜਰੀਵਾਲ 40 ਦਿਨਾਂ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹਨ। ਉਹ ਅੱਜ ਸ਼ਾਮ ਤੱਕ ਜੇਲ੍ਹ ਤੋਂ ਬਾਹਰ ਆ ਸਕਦੇ ਹਨ।
Recent Posts
- ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ
- ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਤੇ ਚੌਧਰੀ ਸ਼ਿਆਮ ਲਾਲ ਗੁੱਜਰ ਬੀਜੇਪੀ ‘ਚ ਸ਼ਾਮਲ
- ਰਾਜਾ ਵੜਿੰਗ ਨੇ ‘ਆਪ’ ਸਰਕਾਰ ਦੇ ਪੰਜ ਸਾਲਾਂ ਦੇ ਨਸ਼ਿਆਂ, ਅਪਰਾਧਾਂ, ਭ੍ਰਿਸ਼ਟਾਚਾਰ ਅਤੇ ਅਧੂਰੇ ਵਾਅਦਿਆਂ ’ਤੇ ਚੁੱਕੇ ਸਵਾਲ
- ਸੰਸਦ ਮੈਂਬਰ ਰੰਧਾਵਾ ਨੇ ਥਾਣਾ ਕਲਾਨੌਰ ਅੱਗੇ ਦਿੱਤਾ ਸਾਢੇ ਤਿੰਨ ਘੰਟੇ ਧਰਨਾ, ਪੁਲਿਸ ਪ੍ਰਸ਼ਾਸਨ ’ਤੇ ਲਾਏ ਦੋਸ਼