ਚੰਡੀਗੜ੍ਹ, 16 ਮਈ 2024 (ਮੰਨਨ ਸੈਣੀ)। ਅਕਾਲੀ ਆਗੂ ਰਵੀਕਰਨ ਸਿੰਘ ਕਾਹਲੋਂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਵਿੱਚ ਮਨਜਿੰਦਰ ਸਿਰਸਾ ਦੀ ਹਾਜ਼ਰੀ ਵਿੱਚ ਉਨ੍ਹਾਂ ਨੂੰ ਸ਼ਾਮਲ ਕੀਤਾ। ਸੁਖਬੀਰ ਬਾਦਲ ਨੇ ਕਾਹਲ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ‘ਚ ਪਾਰਟੀ ‘ਚੋਂ ਕੱਢ ਦਿੱਤਾ ਸੀ। ਕਾਹਲੋਂ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦੇ ਪੁੱਤਰ ਹਨ।
Recent Posts
- ਗੈਂਗਸਟਾਰਾਂ ਤੇ ਵਾਰ”: ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ ਵਿਦੇਸ਼-ਅਧਾਰਤ ਗੈਂਗਸਟਰਾਂ ਦੇ 1300 ਤੋਂ ਵੱਧ ਸਹਿਯੋਗੀ/ਸਾਥੀ ਕਾਬੂ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ਤੇ ਵਾਰ’ ਛੇੜੀ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਦੀ ਕੀਤੀ ਸ਼ੁਰੂਆਤ
- ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ, ਗੰਨੇ ‘ਤੇ 68.50 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਨੂੰ ਮਨਜ਼ੂਰੀ
- ਹਰਜੋਤ ਬੈਂਸ ਨੇ ਗੈਂਗਸਟਰਾਂ ਖ਼ਿਲਾਫ਼ ਫੈਸਲਾਕੁੰਨ ਜੰਗ ਵਜੋਂ ‘ਆਪ੍ਰੇਸ਼ਨ ਪ੍ਰਹਾਰ’ ਦੀ ਕੀਤੀ ਸ਼ਲਾਘਾ