Close

Recent Posts

“ ਮੈਂ ਮੁੱਖ ਮੰਤਰੀ ਨਹੀਂ , ਦੁੱਖਮੰਤਰੀ ਹਾਂ!” ਮਾਨ ਨੇ ਤਰਨਤਾਰਨ ਵਿੱਚ ਇਹ ਕਹਾਣੀ ਸੁਣਾਉਂਦਿਆਂ ਸਾਰਿਆਂ ਨੂੰ ਕੀਤਾ ਭਾਵੁਕ – ਉਨ੍ਹਾਂ ਕਿਹਾ, “ਇਹ ਚੋਣ ਕੁਰਸੀ ਦਾ ਨਹੀਂ ,ਤੁਹਾਡੇ ਬੱਚਿਆਂ ਦਾ ਭਵਿੱਖ ਕਰੇਗੀ ਤੈਅ

“ ਮੈਂ ਮੁੱਖ ਮੰਤਰੀ ਨਹੀਂ , ਦੁੱਖਮੰਤਰੀ ਹਾਂ!” ਮਾਨ ਨੇ ਤਰਨਤਾਰਨ ਵਿੱਚ ਇਹ ਕਹਾਣੀ ਸੁਣਾਉਂਦਿਆਂ ਸਾਰਿਆਂ ਨੂੰ ਕੀਤਾ ਭਾਵੁਕ – ਉਨ੍ਹਾਂ ਕਿਹਾ, “ਇਹ ਚੋਣ ਕੁਰਸੀ ਦਾ ਨਹੀਂ ,ਤੁਹਾਡੇ ਬੱਚਿਆਂ ਦਾ ਭਵਿੱਖ ਕਰੇਗੀ ਤੈਅ

ਪੰਜਾਬ ਮੁੱਖ ਖ਼ਬਰ

ਅਕਾਲੀ ਦਲ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ ਵਿਚੋਂ ਕੱਢਿਆ

ਅਕਾਲੀ ਦਲ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ ਵਿਚੋਂ ਕੱਢਿਆ
  • PublishedMay 25, 2024

ਚੰਡੀਗੜ੍ਹ, 25 ਮਈ 2024 (ਦੀ ਪੰਜਾਬ ਵਾਇਰ)। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੀਨੀਅਰ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਤੁਰੰਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਵਿਚੋਂ ਕੱਢ ਦਿੱਤਾ।

ਇਸ ਬਾਰੇ ਫੈਸਲਾ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਲਿਆ। ਇਹ ਫੈਸਲਾ ਪਾਰਟੀ ਦੇ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੋਂ ਬਾਅਦ ਲਿਆ ਗਿਆ ਹੈ।

Written By
The Punjab Wire