ਗੁਰਦਾਸਪੁਰ, 8 ਜੁਲਾਈ 2024 (ਦੀ ਪੰਜਾਬ ਵਾਇਰ)। ਗੁਰਦਾਸਪੁਰ ਦੇ ਹਲਕਾ ਕਾਹਨੂਵਾਨ ਤੋਂ ਕੰਮ ਕਰਦੇ ਪੱਤਰਕਾਰ ਕੁਲਦੀਪ ਜਾਫ਼ਲਪੁਰ ਨੂੰ ਗਹਿਰਾ ਸਦਮਾ ਲੱਗਾ ਹੈ। ਉਨ੍ਹਾਂ ਦੇ ਜਵਾਨ ਇੱਕਲੋਤੇ ਪੁੱਤ ਜਤਿਨ ਜੀਤ ਸਿੰਘ ਜੋਕਿ ਕਨੇਡਾ ਰਹਿੰਦਾ ਸੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਕੁਲਦੀਪ ਜਾਫਲਪੁਰ ਵੀ ਇਨ੍ਹੀ ਦਿੰਨੀ ਕਨੇਡਾ ਵਿੱਚ ਹੀ ਹਨ। ਇਸ ਖ਼ਬਰ ਨਾਲ ਜਿੱਥੇ ਪੱਤਰਕਾਰ ਭਾਈਚਾਰੇ ਵਿੱਚ ਰੋਸ਼ ਹੈ ਉਥੇ ਹੀ ਆਮ ਲੋਕਾ ਵੱਲੋਂ ਵੀ ਸ਼ੋਕ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।
Recent Posts
- ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ
- ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ
- ਸਤਿਗੁਰੂ ਸ੍ਰੀ ਬਾਬਾ ਲਾਲ ਦਿਆਲ ਜੀ ਦੀ ਜਯੰਤੀ ਮੌਕੇ ਪੰਜਾਬ ਸਰਕਾਰ ਵਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ