ਪੰਜਾਬ ਮੁੱਖ ਖ਼ਬਰ

ਪੰਜਾਬ ਪੁਲਿਸ ਦੇ 28 IPS ਤੇ PPS ਅਫਸਰਾਂ ਦਾ ਹੋਇਆ ਤਬਾਦਲਾ , ਕਈ ਜ਼ਿਲ੍ਹਿਆਂ ਦੇ ਬਦਲੇ SSP

ਪੰਜਾਬ ਪੁਲਿਸ ਦੇ 28 IPS ਤੇ PPS ਅਫਸਰਾਂ ਦਾ ਹੋਇਆ ਤਬਾਦਲਾ , ਕਈ ਜ਼ਿਲ੍ਹਿਆਂ ਦੇ ਬਦਲੇ SSP
  • PublishedAugust 2, 2024

ਚੰਡੀਗੜ੍ਹ, 2 ਅਗਸਤ 2024 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਪੰਜਾਬ ਪੁੁਲਿਸ ਦੇ ਕੁੱਲ 28 ਆਈ.ਪੀ.ਐਸ ਅਤੇ ਪੀ.ਪੀ.ਐਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਜਿਲ੍ਹਿਆਂ ਦੇ ਐਸਐਸਪੀ ਵੀ ਬਦਲ ਦਿੱਤੇ ਗਏ ਹਨ।

Written By
The Punjab Wire