ਪੰਜਾਬ ਮੁੱਖ ਖ਼ਬਰ

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ, ਪੜ੍ਹੋ, ਕਦੋਂ ਤੇ ਕਿੱਥੇ ਹੋਵੇਗੀ ਮੀਟਿੰਗ ਤੇ ਕੀ ਹੋਵੇਗਾ ਏਜੰਡਾ

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ, ਪੜ੍ਹੋ, ਕਦੋਂ ਤੇ ਕਿੱਥੇ ਹੋਵੇਗੀ ਮੀਟਿੰਗ ਤੇ ਕੀ ਹੋਵੇਗਾ ਏਜੰਡਾ
  • PublishedAugust 12, 2024

ਚੰਡੀਗੜ੍ਹ, 12ਅਗਸਤ 2024 (ਦੀ ਪੰਜਾਬ ਵਾਇਰ)।  ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਤਰੀ ਮੰਡਲ  ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ 14 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ 10:00 ਵਜੇ ਮੁੱਖ ਮੰਤਰੀ ਰਿਹਾਇਸ਼ ਤੇ ਹੋਵੇਗੀ।

Written By
The Punjab Wire