Close

Recent Posts

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ; ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਸੱਚ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ

ਪੰਜਾਬ

ਰਾਜਪਾਲ ਨੇ ਪੰਜਾਬ ਵਿਧਾਨ ਸਭਾ ਨੂੰ ਸੱਤਵੇਂ ਇਜਲਾਸ ਲਈ ਸੱਦਿਆ

ਰਾਜਪਾਲ ਨੇ ਪੰਜਾਬ ਵਿਧਾਨ ਸਭਾ ਨੂੰ ਸੱਤਵੇਂ ਇਜਲਾਸ ਲਈ ਸੱਦਿਆ
  • PublishedAugust 20, 2024

ਚੰਡੀਗੜ੍ਹ, 20 ਅਗਸਤ 2024 (ਦੀ ਪੰਜਾਬ ਵਾਇਰ)। ਭਾਰਤ ਦੇ ਸੰਵਿਧਾਨ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਦੇ ਰਾਜਪਾਲ ਨੇ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਨੂੰ ਸੋਮਵਾਰ, ਮਿਤੀ: 2 ਸਤੰਬਰ, 2024 ਨੂੰ ਬਾਅਦ ਦੁਪਹਿਰ 2.00 ਵਜੇ ਚੰਡੀਗੜ੍ਹ ਵਿਖੇ, ਇਸਦੇ ਸੱਤਵੇਂ ਇਜਲਾਸ ਲਈ ਸੱਦਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਭਾਰਤ ਦੇ ਸੰਵਿਧਾਨ ਦੇ ਅਨੁਛੇਦ 174 ਦੇ ਕਲਾਜ਼ (1) ਰਾਹੀਂ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਿਧਾਨ ਸਭਾ ਨੂੰ ਇਸ ਇਜਲਾਸ ਲਈ ਬੁਲਾਇਆ ਗਿਆ ਹੈ।

Written By
The Punjab Wire