Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਮੁੱਖ ਖ਼ਬਰ

ਸ੍ਰੀਮਤੀ ਅਰੁਣਾ ਚੌਧਰੀ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਵਿਧਾਇਕ ਦਲ ਦੀ ਉਪ-ਨੇਤਾ ਨਿਯੁਕਤ

ਸ੍ਰੀਮਤੀ ਅਰੁਣਾ ਚੌਧਰੀ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਵਿਧਾਇਕ ਦਲ ਦੀ ਉਪ-ਨੇਤਾ ਨਿਯੁਕਤ
  • PublishedSeptember 2, 2024

ਚੰਡੀਗੜ੍ਹ, 2 ਸਤੰਬਰ 2024 (ਦੀ ਪੰਜਾਬ ਵਾਇਰ)। ਆਲ ਇੰਡਿਆ ਕਾਂਗਰਸ ਕਮੇਟੀ ਵੱਲੋਂ ਦੀਨਾਨਗਰ ਦੀ ਵਿਧਾਇਕਾ ਸ੍ਰੀਮਤੀ ਅਰੁਣਾ ਚੌਧਰੀ ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਵਿਧਾਇਕ ਦਲ ਦੀ ਉਪ-ਨੇਤਾ ਨਿਯੁਕਤੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਅਰੁਣਾ ਚੌਧਰੀ ਦੀ ਇਸ ਨਿਯੁਕਤੀ ਨਾਲ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੀ ਭੂਮਿਕਾ ਹੋਰ ਮਜ਼ਬੂਤ ਹੋਵੇਗੀ ।

Written By
The Punjab Wire