ਚੰਡੀਗੜ੍ਹ, 9 ਸਤੰਬਰ 2024 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਮੌਕੇ ਤੇ ਜਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਦਫ਼ਤਰਾਂ, ਬੋਰਡਾ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
Recent Posts
- ਪੰਜਾਬ ਭਾਜਪਾ ਦੇ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ ਨੇ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨਾਲ ਕੀਤੀ ਮੁਲਾਕਾਤ
- ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ ਦੇ ਨਾਲ ਅਦਾਇਗੀ ਵੀ ਕੀਤੀ ਜਾ ਰਹੀ ਜਾਰੀ
- ਪੰਜਾਬ ਪੁਲਿਸ ਵੱਲੋਂ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਵਿਰੁੱਧ ਕਾਰਵਾਈ ਜਾਰੀ; 18 ਹੋਰ ਵਿਰੁੱਧ ਮਾਮਲਾ ਦਰਜ
- ਝੋਨੇ ਦਾ ਇਕ-ਇਕ ਦਾਣਾ ਖਰੀਦੋ ਅਤੇ ਮੰਡੀਆਂ ਵਿਚੋਂ ਝੋਨੇ ਦੀ ਲਿਫਟਿੰਗ 72 ਘੰਟਿਆਂ ਦੇ ਅੰਦਰ ਕਰੋ ਨਹੀਂ ਤਾਂ ਰੋਸ ਪ੍ਰਦਰਸ਼ਨ ਦਾ ਸਾਹਮਣਾ ਕਰਨ ਲਈ ਤਿਆਰ ਰਹੋ: ਅਕਾਲੀ ਦਲ
- ਸੰਯੁਕਤ ਕਿਸਾਨ ਮੋਰਚੇ ਵੱਲੋਂ ਝੋਨੇ ਦੀ ਖਰੀਦ ਵਿੱਚ ਹ ਰਹੀ ਖੱਜਲ ਖੁਆਰੀ ਵਿਰੁੱਧ ਕਿਸਾਨਾ ਨੇ ਲਾਇਆ ਬਬਰੀ ਚੌਂਕ ਵਿੱਚ ਜਾਮ