Close

Recent Posts

ਗੁਰਦਾਸਪੁਰ ਪੰਜਾਬ

ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਵੱਲੋਂ ਅਸ਼ੋਕ ਚੌਧਰੀ ਨੂੰ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦਾ ਮੈਂਬਰ ਕੀਤਾ ਗਿਆ ਨਾਮਜਦ

ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਵੱਲੋਂ ਅਸ਼ੋਕ ਚੌਧਰੀ ਨੂੰ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦਾ ਮੈਂਬਰ ਕੀਤਾ ਗਿਆ ਨਾਮਜਦ
  • PublishedSeptember 19, 2024

ਗੁਰਦਾਸਪੁਰ, 19 ਸਤੰਬਰ 2024 (ਦੀ ਪੰਜਾਬ ਵਾਇਰ)। ਗੁਰਦਾਸਪੁਰ ਹਲਕੇ ਤੋਂ ਲੋਕ ਸਭਾ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅਸ਼ੋਕ ਕੁਮਾਰ ਦੀਨਾਨਗਰ ਨੂੰ ਬਤੌਰ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਗੁਰਦਾਸਪੁਰ (ਦਿਸ਼ਾ ਕਮੇਟੀ) ਦਾ ਮੈਂਬਰ ਨਾਮਜਦ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਹਨ।

Written By
The Punjab Wire