ਚੰਡੀਗੜ੍ਹ, 23 ਸਤੰਬਰ 2024 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਉੱਤੇ ਆਈ.ਏ.ਐਸ ਅਤੇ ਪੀ.ਸੀ.ਐਸ ਅਫ਼ਸਰਾ ਦਾ ਤਬਾਦਲਾ ਕੀਤਾ ਗਿਆ ਹੈ। ਇਸ ਦੀ ਲਿਸਟ ਵੇਖਣ ਲਈ ਹੇਠ ਦਿੱਤਾ ਲਿੰਕ ਡਾਉਨਲੋਡ ਕਰੋ।
Recent Posts
- ਮੁੱਖ ਮੰਤਰੀ ਕੈਂਪ ਦਫ਼ਤਰ ‘ਤੇ ਸੀਬੀਆਈ ਦਾ ਛਾਪਾ ਇਸ ਗੱਲ ਦਾ ਸੰਕੇਤ ਹੈ ਕਿ ਚੋਣਾਂ ਸਮੇਂ ਸਿਰ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਸੁਖਪਾਲ ਖਹਿਰਾ ਖ਼ਿਲਾਫ਼ ਨਿੰਦਾ ਮਤਾ ਪਾਸ, ਪੰਜਾਬ-ਹਰਿਆਣਾ ਹਾਈਕੋਰਟ ਬਾਰ ਨੇ ਲਿਆ ਵੱਡਾ ਫ਼ੈਸਲਾ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ: ਦੀਪਕ ਬਾਲੀ
- ਅਗਲੀ ਅਕਾਲੀ ਦਲ ਦੀ ਸਰਕਾਰ ਮੁਫਤ ਸਿੱਖਿਆ ਦੇ ਨਾਲ-ਨਾਲ ਹਰ ਪਰਿਵਾਰ ਲਈ ਸਾਲਾਨਾ 25 ਲੱਖ ਰੁਪਏ ਦਾ ਮੈਡੀਕਲ ਬੀਮਾ ਦੇਵੇਗੀ: ਸੁਖਬੀਰ ਸਿੰਘ ਬਾਦਲ
- ਜ਼ਿਲ੍ਹਾ ਪ੍ਰਸ਼ਾਸਨ ਹੋਇਆ ਸਖ਼ਤ, ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਐੱਫ.ਆਈ.ਆਰ