ਚੰਡੀਗੜ੍ਹ, 26 ਸਤੰਬਰ 2024 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਨਿਯਮਿਤ ਸਿਹਤ ਜਾਂਚ ਲਈ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਦੀ ਸਿਹਤ ਹੁਣ ਠੀਕ ਹੈ। ਕੁਝ ਹੋਰ ਜ਼ਰੂਰੀ ਟੈਸਟਾਂ ਤੋਂ ਬਾਅਦ ਹਸਪਤਾਲ ਤੋਂ ਰੀਲੀਜ ਕਰ ਦਿੱਤਾ ਜਾਵੇਗਾ।
Recent Posts
- ਜ਼ਿਮਨੀ ਚੋਣ ਡੇਰਾ ਬਾਬਾ ਨਾਨਕ :ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ 5699 ਵੋਟਾਂ ਨਾਲ ਰਹੇ ਜੇਤੂ
- 30,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
- 24,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਅਧਿਕਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
- ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ
- ਬੈਂਕ ਨਾਲ 34,92,299 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਭਗੌੜਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ