ਪੰਜਾਬ ਮੁੱਖ ਖ਼ਬਰ

ਕੱਲ੍ਹ ਚੰਡੀਗੜ੍ਹ ‘ਚ ਹੀ ਹੋਵੇਗੀ ਕੈਬਨਿਟ ਦੀ ਮੀਟਿੰਗ: ਸਰਕਾਰ ਨੇ ਮੀਟਿੰਗ ਦਾ ਸਥਾਨ ਬਦਲਿਆ, ਦੁਪਹਿਰ 2 ਵਜੇ ਮੁੱਖ ਮੰਤਰੀ ਨਿਵਾਸ ‘ਤੇ ਮੀਟਿੰਗ ਤੈਅ

ਕੱਲ੍ਹ ਚੰਡੀਗੜ੍ਹ ‘ਚ ਹੀ ਹੋਵੇਗੀ ਕੈਬਨਿਟ ਦੀ ਮੀਟਿੰਗ: ਸਰਕਾਰ ਨੇ ਮੀਟਿੰਗ ਦਾ ਸਥਾਨ ਬਦਲਿਆ, ਦੁਪਹਿਰ 2 ਵਜੇ ਮੁੱਖ ਮੰਤਰੀ ਨਿਵਾਸ ‘ਤੇ ਮੀਟਿੰਗ ਤੈਅ
  • PublishedOctober 7, 2024

ਚੰਡੀਗੜ੍ਹ, 07 ਅਕਤੂਬਰ, 2024 (ਦੀ ਪੰਜਾਬ ਵਾਇਰ)। ਪੰਜਾਬ ਕੈਬਨਿਟ ਦੀ ਮੀਟਿੰਗ ਦਾ ਸਮਾਂ ਅਤੇ ਸਥਾਨ ਬਦਲਿਆ ਬਦਲਿਆ ਗਿਆ ਹੈ। ਮੀਟਿੰਗ 8 ਅਕਤੂਬਰ ਨੂੰ ਦੁਪਹਿਰ 2 ਵਜੇ ਦਾ ਹੋਵੇਗੀ ਅਤੇ ਮੀਟਿੰਗ ਹੁਣ CM ਹਾਊਸ ਚੰਡੀਗੜ੍ਹ ‘ਚ ਹੋਵੇਗੀ। 

ਇਸ ਤੋਂ ਪਹਿਲਾਂ ਪੰਜਾਬ ਕੈਬਨਿਟ ਮੀਟਿੰਗ ਕਾਨਫਰੰਸ ਰੂਮ, ਜੀਓ ਮੈੱਸ ਪੀਏਪੀ ਜਲੰਧਰ ਵਿਖੇ ਦੁਪਹਿਰ 1 ਵਜੇ ਹੋਣੀ ਤੈਅ ਕੀਤੀ ਗਈ ਸੀ, ਜਿਸ ਦਾ ਸਮਾਂ ਅਤੇ ਸਥਾਨ ਬਦਲ ਦਿੱਤਾ ਗਿਆ ਹੈ। ਇਹ ਮੀਟਿੰਗ ਸੀਐੱਮ ਭਗਵੰਤ ਮਾਨ ਦੀ ਅਗਵਾਈ ਵਿਚ ਹੋਵੇਗੀ। 

Written By
The Punjab Wire